Bible Versions
Bible Books

2 Chronicles 19:11 (MHB) OPEN SCRIPTURES MORPHOLOGICAL HEBREW BIBLE

Versions

PAV   ਅਤੇ ਵੇਖੋ, ਯਹੋਵਾਹ ਦੇ ਸਾਰੇ ਕੰਮਾਂ ਵਿੱਚ ਅਮਰਯਾਹ ਪਰਧਾਨ ਜਾਜਕ ਤੁਹਾਡਾ ਮੁਖੀਆ ਹੈ ਅਤੇ ਪਾਤਸ਼ਾਹ ਦੇ ਸਾਰੇ ਕੰਮਾਂ ਵਿੱਚ ਇਸ਼ਮਾਏਲ ਦਾ ਪੁੱਤ੍ਰ ਜ਼ਬਦਯਾਹ ਹੈ ਜੋ ਯਹੂਦਾਹ ਦੇ ਘਰਾਣੇ ਦਾ ਹਾਕਮ ਹੈ ਅਤੇ ਲੇਵੀ ਵੀ ਤੁਹਾਡੇ ਅੱਗੇ ਹੁੱਦੇਦਾਰ ਹੋਣਗੇ। ਤਕੜੇ ਹੋਕੇ ਕੰਮ ਕਰੋ ਅਤੇ ਯਹੋਵਾਹ ਭਲੇ ਪੁਰਸ਼ਾਂ ਦੇ ਸੰਗ ਹੋਵੋ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us