Versions
PAV ਅਤੇ ਉਸ ਨੇ ਯਰੂਸ਼ਲਮ ਵਿੱਚ ਕਸਬੀ ਲੋਕਾਂ ਦੀਆਂ ਬਣਾਈਆਂ ਹੋਈਆਂ ਕਲਾਂ ਲਗਵਾਈਆਂ ਤਾਂ ਜੋ ਓਹ ਤੀਰ ਚਲਾਉਣ ਅਤੇ ਵੱਡੇ ਵੱਡੇ ਪੱਥਰ ਵਗਾਹੁਣ ਲਈ ਬੁਰਜਾਂ ਤੇ ਕੰਧਾਂ ਉੱਪਰ ਲਗਾਈਆਂ ਜਾਣ। ਸੋ ਉਹ ਦਾ ਨਾਉਂ ਦੂਰ ਤੀਕਰ ਵੱਜਣ ਲੱਗਾ ਕਿਉਂ ਜੋ ਉਹ ਦੀ ਸਹਾਇਤਾ ਅਜੇਹੇ ਨਿਰਾਲੇ ਢੰਗ ਨਾਲ ਹੋਈ ਜੋ ਉਹ ਤਕੜਾ ਹੋ ਗਿਆ।।