Versions
PAV ਹੁਣ ਤੂੰ ਮੇਰੇ ਕੋਲ ਇੱਕ ਮਨੁੱਖ ਨੂੰ ਘੱਲ ਜੋ ਸੋਨੋ ਤੇ ਚਾਂਦੀ ਤੇ ਪਿੱਤਲ ਤੇ ਲੋਹੇ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਤੇ ਕਿਰਮਚੀ ਕੱਪੜੇ ਦੇ ਕੰਮ ਵਿੱਚ ਸਿਆਣਾ ਤੇ ਉੱਕਰਨ ਦੇ ਕੰਮ ਦਾ ਕਰੀਗਰ ਹੋਵੇ ਤੇ ਉਨ੍ਹਾਂ ਕਾਰੀਗਰ ਦੇ ਨਾਲ ਰਹੇ ਜੋ ਮੇਰੇ ਪਿਤਾ ਦਾਊਦ ਨੇ ਯਹੂਦਾਹ ਤੇ ਯਰੂਸ਼ਲਮ ਵਿੱਚ ਮੇਰੇ ਕੋਲ ਠਹਿਰਾਏ ਹਨ