Versions
PAV ਸੋ ਜੇ ਓਹ ਉਸ ਅਸੀਰੀ ਦੇ ਦੇਸ ਵਿੱਚੋਂ ਜਿੱਥੇ ਓਹ ਬੰਧੂਏ ਹੋ ਕੇ ਲਿਆਏ ਗਏ ਆਪਣੇ ਸਾਰੇ ਮੰਨ ਅਤੇ ਆਪਣੀ ਸਾਰੀ ਜਾਨ ਨਾਲ ਤੇਰੀ ਵੱਲ ਮੁੜਨ ਅਤੇ ਆਪਣੇ ਇਸ ਦੇਸ ਵੱਲ ਜੋ ਤੂੰ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਅਤੇ ਉਸ ਸ਼ਹਿਰ ਵੱਲ ਜੋ ਤੂੰ ਚੁਣਿਆ ਅਤੇ ਏਸ ਭਵਨ ਵੱਲ ਜੋ ਮੈਂ ਤੇਰੇ ਨਾਮ ਲਈ ਬਣਾਇਆ ਬੇਨਤੀ ਕਰਨ