Versions
PAV ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਨੂੰ ਮਿਸਰ ਦੇਸ ਵਿੱਚੋਂ ਕੱਢ ਕੇ ਲਿਆਇਆ ਜਦ ਤੋਂ ਮੈਂ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਾ ਤਾਂ ਕਿਸੇ ਸ਼ਹਿਰ ਨੂੰ ਚੁਣਿਆ ਤਾਂ ਜੋ ਉਸ ਵਿੱਚ ਭਵਨ ਬਣਾਇਆ ਜਾਵੇ ਅਤੇ ਉੱਥੇ ਮੇਰਾ ਨਾਮ ਰਹੇ ਅਤੇ ਨਾ ਹੀ ਕਿਸੇ ਮਨੁੱਖ ਨੂੰ ਚੁਣਿਆ ਜੋ ਮੇਰੀ ਪਰਜਾ ਇਸਰਾਏਲ ਦਾ ਪ੍ਰਧਾਨ ਹੋਵੇ