Versions
PAV ਇਸ ਲਈ ਹੁਣ ਤੁਸੀਂ ਬਆਲ ਦਿਆਂ ਸਾਰਿਆਂ ਨਬੀਆਂ, ਸਾਰਿਆਂ ਉਪਾਸਕਾਂ ਅਰ ਸਾਰਿਆਂ ਪੁਜਾਰੀਆਂ ਨੂੰ ਮੇਰੇ ਕੋਲ ਘੁਲਾ ਲਿਆਓ। ਕੋਈ ਭੀ ਰਹਿ ਨਾ ਜਾਵੇ ਕਿਉਂ ਜੋ ਬਆਲ ਦੇ ਲਈ ਮੈਂ ਇੱਕ ਵੱਡੀ ਭੇਟ ਚੜ੍ਹਾਉਣੀ ਹੈ ਜੇ ਕੋਈ ਨਾ ਆਵੇ ਤਾਂ ਉਹ ਜੀਉਂਦਾ ਨਾ ਬਚੇਗਾ। ਪਰ ਯੇਹੂ ਨੇ ਬਆਲ ਦਿਆਂ ਉਪਾਸਕਾਂ ਦਾ ਨਾਸ ਕਰਨ ਲਈ ਇਹ ਛਲ ਖੇਡਿਆ ਸੀ