Versions
PAV ਤਾਂ ਐਊਂ ਹੋਇਆ ਭਈ ਜਿਵੇਂ ਉਹ ਹੋਮ ਦੀ ਬਲੀ ਚੜ੍ਹ ਚੁੱਕਿਆ ਉਵੇਂ ਹੀ ਯੇਹੂ ਨੇ ਪਹਿਰੇਦਾਰਾਂ ਅਰ ਹੁੱਦੇਦਾਰਾਂ ਨੂੰ ਆਖਿਆ, ਵੜ ਜਾਓ ਅਰ ਉਨ੍ਹਾਂ ਨੂੰ ਮਾਰ ਦਿਓ। ਇੱਕ ਭੀ ਮਨੁੱਖ ਨਿੱਕਲਣ ਨਾ ਪਾਵੇ। ਸੋ ਓਹਨਾਂ ਨੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਛੱਡਿਆ ਅਰ ਪਹਿਰੇਦਾਰਾਂ ਅਰ ਹੁੱਦੇਦਾਰਾਂ ਨੇ ਉਨ੍ਹਾਂ ਨੂੰ ਬਾਹਰ ਸੁੱਟ ਦਿੱਤਾ ਅਤੇ ਬਆਲ ਦੇ ਮੰਦਰ ਦੇ ਸ਼ਹਿਰ ਤਾਈਂ ਗਏ