Versions
PAV ਅਤੇ ਹਿਜ਼ਕੀਯਾਹ ਨੇ ਉਨ੍ਹਾਂ ਦੀ ਸੁਣੀ ਅਰ ਆਪਣਾ ਸਾਰਾ ਤੋਸ਼ਾ ਖਾਨਾ ਉਨ੍ਹਾਂ ਨੂੰ ਵਿਖਾਇਆ, ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸ਼ਸਤਰ ਖ਼ਾਨਾ ਅਤੇ ਸਭ ਕੁਝ ਜੋ ਉਹ ਦੇ ਖਜ਼ਾਨਿਆਂ ਵਿੱਚ ਸੀ । ਉਹ ਦੇ ਮਹਿਲ ਤੇ ਉਹ ਦੀ ਸਾਰੀ ਪਾਤਸ਼ਾਹੀ ਵਿੱਚ ਕੁਝ ਅਜਿਹਾ ਨਹੀਂ ਸੀ ਜੋ ਹਿਜ਼ਕੀਯਾਹ ਨੇ ਉਨ੍ਹਾਂ ਨੂੰ ਨਾ ਵਿਖਾਇਆ