Versions
PAV ਹਿਜ਼ਕੀਯਾਹ ਦੀ ਬਾਕੀ ਵਾਰਤਾ ਅਰ ਉਹ ਦੀ ਸਾਰੀ ਸਾਮਰਥਾ ਅਰ ਕਿਵੇਂ ਉਹ ਨੇ ਇੱਕ ਤਲਾਓ ਤੇ ਨਾਲੀ ਬਣਾ ਕੇ ਸ਼ਹਿਰ ਵਿੱਚ ਪਾਣੀ ਲਿਆਂਦਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ? ਸੋ ਹਿਜ਼ਕੀਯਾਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਉਹ ਦਾ ਪੁਤ੍ਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ।।