Versions
PAV ਸੋ ਹਿਲਕੀਯਾਹ ਜਾਜਕ ਅਰ ਅਹੀਕਾਮ ਅਰ ਅਕਬੋਰ ਅਰ ਸ਼ਾਫਾਨ ਅਰ ਅਸਾਯਾਹ ਹੁਲਦਾਰ ਨਬੀਆ ਦੇ ਕੋਲ ਗਏ ਜੋ ਉਸ ਸ਼ੁਲੱਮ ਦੀ ਵਹੁਟੀ ਸੀ ਜੋ ਤਿਕਵਾਹ ਦਾ ਪੁੱਤ੍ਰ ਤੇ ਹਰਹਸ ਦਾ ਪੋਤਾ ਸੀ ਜੋ ਤੋਸ਼ੇ ਖਾਨੇ ਦਾ ਰੱਖਵਾਲਾ ਸੀ। ਉਹ ਯਰੂਸ਼ਲਮ ਵਿੱਚ ਮਿਸ਼ਨਹ ਨਾਮੀ ਮਹੱਲੇ ਵਿੱਚ ਵੱਸਦੀ ਸੀ ਅਤੇ ਉਨ੍ਹਾਂ ਨੇ ਉਹ ਦੇ ਨਾਲ ਗੱਲ ਬਾਤ ਕੀਤੀ