Versions
PAV ਹੇ ਇਸਰਾਏਲ, ਹੁਣ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਥੋਂ ਹੋਰ ਕੀ ਚਾਹੁੰਦਾ ਹੈ ਭਈ ਕੇਵਲ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਭੈ ਖਾਓ ਅਤੇ ਉਸ ਦੇ ਸਾਰੇ ਰਾਹਾਂ ਉੱਤੇ ਚੱਲੋ ਅਤੇ ਉਸ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ