Versions
PAV ਤਾਂ ਮੇਰਾ ਕ੍ਰੋਧ ਉਸ ਦਿਨ ਉਨ੍ਹਾਂ ਉੱਤੇ ਭੜਕ ਉੱਠੇਗਾ। ਮੈਂ ਉਨ੍ਹਾਂ ਨੂੰ ਤਿਆਗ ਦਿਆਂਗਾ ਅਤੇ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵਾਂਗਾ ਅਤੇ ਓਹ ਭੱਖ ਲਏਗਾ ਜਾਣਗੇ ਨਾਲੇ ਉਨ੍ਹਾਂ ਉੱਤੇ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਂ ਆ ਪੈਣਗੀਆਂ ਸੋ ਓਹ ਉਸ ਦਿਨ ਆਖਣਗੇ, ਕੀ ਇਨ੍ਹਾਂ ਬੁਰਿਆਈਆਂ ਦੇ ਸਾਡੇ ਉੱਤੇ ਆਉਣ ਦਾ ਕਾਰਨ ਏਹ ਨਹੀਂ ਭਈ ਸਾਡਾ ਪਰਮੇਸ਼ੁਰ ਸਾਡੇ ਸੰਗ ਨਹੀਂ ਹੈ?