Versions
PAV ਤਾਂ ਤੁਸਾਂ ਆਖਿਆ, ਵੇਖੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਆਪਣੀ ਮਹਿਮਾ ਅਤੇ ਆਪਣੀ ਵਡਿਆਈ ਸਾਡੇ ਉੱਤੇ ਪਰਗਟ ਕੀਤੀ ਅਤੇ ਅਸਾਂ ਉਸ ਦੀ ਅਵਾਜ਼ ਨੂੰ ਅੱਗ ਦੇ ਵਿੱਚੋਂ ਦੀ ਸੁਣਿਆ। ਅੱਜ ਦੇ ਦਿਨ ਅਸਾਂ ਵੇਖਿਆ ਭਈ ਪਰਮੇਸ਼ੁਰ ਆਦਮੀ ਨਾਲ ਬੋਲਦਾ ਹੈ ਅਤੇ ਉਹ ਆਦਮੀ ਨਾਲ ਬੋਲਦਾ ਹੈ ਅਤੇ ਉਹ ਜੀਉਂਦਾ ਰਹਿੰਦਾ ਹੈ