Versions
PAV ਤੁਸਾਂ ਮੁੱਠ ਕੁ ਜੌਵਾਂ ਲਈ ਅਤੇ ਰੋਟੀ ਦੇ ਟੁਕੜਿਆਂ ਲਈ ਮੈਨੂੰ ਮੇਰੇ ਲੋਕਾਂ ਵਿੱਚ ਭ੍ਰਿਸ਼ਟ ਕੀਤਾ ਹੈ ਤਾਂ ਜੋ ਤੁਸੀਂ ਉਨ੍ਹਾਂ ਜਾਨਾਂ ਨੂੰ ਮਾਰ ਸੁੱਟੋ, ਜੋ ਮਰਨ ਦੇ ਲਾਇਕ ਨਹੀਂ ਹਨ ਅਤੇ ਉਨ੍ਹਾਂ ਨੂੰ ਜੀਉਂਦਿਆਂ ਰੱਖੋ ਜਿਹੜੀਆਂ ਜੀਉਣ ਦੇ ਲਾਇਕ ਨਹੀਂ ਕਿਉਂ ਜੋ ਤੁਸੀਂ ਮੇਰੇ ਲੋਕਾਂ ਨਾਲ ਜਿਹੜੇ ਝੂਠ ਸੁਣਨ ਵਾਲੇ ਹਨ ਝੂਠ ਬੋਲਦੀਆਂ ਹੋ