Versions
PAV ਅਤੇ ਜਦੋਂ ਤੁਸੀਂ ਆਪਣੀਆਂ ਸੁਗਾਤਾਂ ਚੜ੍ਹਾਉਂਦੇ ਹੋ ਅਤੇ ਆਪਣੇ ਪੁੱਤ੍ਰਾਂ ਨੂੰ ਅੱਗ ਵਿੱਚੋਂ ਲੰਘਾ ਕੇ ਆਪਣੀਆਂ ਸਾਰੀਆਂ ਮੂਰਤੀਆਂ ਤੋਂ ਆਪਣੇ ਆਪ ਨੂੰ ਅੱਜ ਦੇ ਦਿਨ ਤੀਕਰ ਭ੍ਰਿਸ਼ਟ ਕਰਦੇ ਹੋ ਤਾਂ ਹੇ ਇਸਰਾਏਲ ਦੇ ਘਰਾਣੇ ਕੀ ਤੁਸੀਂ ਮੇਰੇ ਕੋਲੋਂ ਕੁਝ ਤਾਂ ਪੁੱਛ ਸੱਕਦੇ ਹੋ? ਪ੍ਰਭੁ ਯਹੋਵਾਹ ਫ਼ਰਮਾਉਂਦਾ ਹੈ, - ਮੈਨੂੰ ਆਪਣੀ ਜਾਨ ਦੀ ਸੌਂਹ, ਮੇਰੇ ਕੋਲੋਂ ਤੁਸੀਂ ਕੁਝ ਨਾ ਪੁੱਛ ਸੱਕੋਗੇ