Versions
PAV ਅਤੇ ਤੂੰ ਅੰਮੋਨੀਆਂ ਨੂੰ ਆਖ ਕਿ ਪ੍ਰਭੁ ਯਹੋਵਾਹ ਦਾ ਬਚਨ ਸੁਣੋ! ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, -ਏਸ ਲਈ ਕਿ ਤੂੰ ਮੇਰੇ ਅਸਥਾਨ ਦੇ ਉੱਤੇ ਜਦੋਂ ਉਹ ਪਲੀਤ ਕੀਤਾ ਗਿਆ ਅਤੇ ਇਸਰਾਏਲ ਦੀ ਭੂਮੀ ਉੱਤੇ ਜਦੋਂ ਉਹ ਉਜਾੜੀ ਗਈ ਅਤੇ ਯਹੂਦਾਹ ਦੇ ਘਰਾਣੇ ਉੱਤੇ ਜਦੋਂ ਉਹ ਅਸੀਰੀ ਵਿੱਚ ਗਿਆ, “ਆਹਾ ਹਾ” ਆਖਿਆ