Versions
PAV ਤੂੰ ਆਪਣਿਆਂ ਬਹੁਤਿਆਂ ਔਗਣਾਂ ਦੇ ਕਾਰਨ, ਅਤੇ ਵਪਾਰ ਵਿੱਚ ਬੇਇਨਸਾਫੀ ਕਰਕੇ, ਆਪਣੇ ਪਵਿੱਤ੍ਰ ਅਸਥਾਨਾਂ ਨੂੰ ਅਪਵਿੱਤ੍ਰ ਕੀਤਾ ਹੈ। ਏਸ ਲਈ ਮੈਂ ਤੇਰੇ ਅੰਦਰੋਂ ਅੱਗ ਕੱਢੀ, ਜਿਹ ਨੇ ਤੈਨੂੰ ਖਾ ਲਿਆ, ਅਤੇ ਮੈਂ ਤੇਰੇ ਸਾਰੇ ਵੇਖਣ ਵਾਲਿਆਂ ਦੀਆਂ ਅੱਖਾਂ ਦੇ ਸਾਹਮਣੇ, ਤੈਨੂੰ ਧਰਤੀ ਉੱਤੇ ਸੁਆਹ ਬਣਾ ਦਿੱਤਾ।