Versions
PAV ਸੋ ਜਦ ਤੁਸੀਂ ਮੇਰੀ ਰੋਟੀ ਅਤੇ ਚਰਬੀ ਅਤੇ ਲਹੂ ਚੜ੍ਹਾਉਂਦੇ ਹੋ ਤਾਂ ਬੇਸੁੰਨਤੇ ਦਿਲ ਵਾਲੇ ਅਤੇ ਬੇਸੁੰਨਤੇ ਮਾਸ ਵਾਲੀ ਓਪਰੀ ਸੰਤਾਨ ਨੂੰ ਮੇਰੇ ਪਵਿੱਤ੍ਰ ਅਸਥਾਨ ਵਿੱਚ ਲਿਆਏ ਤਾਂ ਜੋ ਓਹ ਮੇਰੇ ਭਵਨ ਨੂੰ ਵੀ ਪਲੀਤ ਕਰਨ ਅਤੇ ਉਨ੍ਹਾਂ ਨੇ ਤੁਹਾਡੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਮੇਰੇ ਨੇਮ ਨੂੰ ਤੋਂੜਿਆ