Versions
PAV ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ ਜਦ ਉਨ੍ਹਾਂ ਦੇ ਵੱਢੇ ਹੋਏ ਬੰਦੇ ਹਰੇਕ ਉੱਚੇ ਟਿੱਲੇ ਪੁਰ ਅਤੇ ਪਰਬਤਾਂ ਦੀਆਂ ਸਾਰੀਆਂ ਚੋਟੀਆਂ ਉੱਤੇ ਅਤੇ ਹਰੇਕ ਹਰੇ ਬ੍ਰਿਛ ਹੇਠ ਅਤੇ ਹਰੇਕ ਘਣੇ ਬਲੂਤ ਦੇ ਹੇਠਾਂ, ਹਰ ਥਾਂ ਜਿੱਥੇ ਓਹ ਆਪਣੇ ਸਾਰੇ ਬੁੱਤਾਂ ਦੇ ਲਈ ਸੁਗੰਧੀ ਧੁਖਾਉਂਦੇ ਸਨ, ਉਨ੍ਹਾਂ ਬੁੱਤਾਂ ਦੇ ਵਿੱਚ ਉਨ੍ਹਾਂ ਦੀਆਂ ਜਗਵੇਦੀਆਂ ਦੇ ਚਾਰੇ ਪਾਸੇ ਪਏ ਹੋਣਗੇ