Versions
PAV ਤਾਂ ਅਬਰਾਹਾਮ ਨੇ ਆਪਣੇ ਪੁੱਤ੍ਰ ਇਸ਼ਮਾਏਲ ਨੂੰ ਅਰ ਆਪਣੇ ਸਭ ਘਰਜੰਮਿਆਂ ਨੂੰ ਅਰ ਸਭ ਆਪਣੀ ਚਾਂਦੀ ਨਾਲ ਖ਼ਰੀਦੇ ਹੋਇਆਂ ਨੂੰ ਅਰਥਾਤ ਅਬਰਾਹਾਮ ਦੇ ਘਰ ਦੇ ਮਨੁੱਖਾਂ ਵਿੱਚੋਂ ਹਰ ਇੱਕ ਨਰ ਨੂੰ ਲੈਕੇ ਉਨ੍ਹਾਂ ਨੂੰ ਉਨ੍ਹਾਂ ਦੇ ਬਦਨ ਦੀ ਖੱਲੜੀ ਵਿੱਚ ਉਸੇ ਦਿਹਾੜੇ ਸੁੰਨਤ ਕਰਾਈ ਜਿਵੇਂ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ ਸੀ