Bible Versions
Bible Books

Jeremiah 33:11 (MHB) OPEN SCRIPTURES MORPHOLOGICAL HEBREW BIBLE

Versions

PAV   ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ ਅਤੇ ਓਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕਾਲ ਦੀ ਹੈ।। ਜਦ ਓਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਓਹਨਾਂ ਦੀ ਏਸ ਦੇਸ ਦੀ ਅਸੀਰੀ ਨੂੰ ਪਹਿਲੇ ਵਾਂਙੁ ਮੁਕਾ ਦਿਆਂਗਾ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us