Versions
PAV ਤਾਂ ਸਰਦਾਰਾਂ ਨੇ ਪਾਤਸ਼ਾਹ ਨੂੰ ਆਖਿਆ, ਏਸ ਮਨੁੱਖ ਨੂੰ ਮਾਰ ਹੀ ਸੁੱਟੋ, ਏਸ ਲਈ ਜੋ ਉਹ ਜੋਧਿਆਂ ਦੇ ਹੱਥ ਜਿਹੜੇ ਏਸ ਸ਼ਹਿਰ ਵਿੱਚ ਬਚ ਰਹੇ ਹਨ ਅਤੇ ਸਾਰੇ ਲੋਕਾਂ ਦੇ ਹੱਥ ਢਿੱਲੇ ਕਰਦਾ ਹੈ ਜਦ ਓਹਨਾਂ ਲਈ ਏਹੋ ਜੇਹੀਆਂ ਗੱਲਾਂ ਬੋਲਦਾ ਹੈ ਕਿਉਂ ਜੋ ਏਹ ਮਨੁੱਖ ਏਹਨਾਂ ਦੀ ਸ਼ਾਂਤੀ ਨਹੀਂ ਸਗੋਂ ਬੁਰਿਆਈ ਭਾਲਦਾ ਹੈ