Versions
PAV ਤੂੰ ਓਹਨਾਂ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਬਾਬਲ ਦੇ ਪਾਤਸ਼ਾਹ ਆਪਣੇ ਟਹਿਲੂਏ ਨਬੂਕਦਰੱਸਰ ਨੂੰ ਬੁਲਾ ਲਵਾਂਗਾ। ਮੈਂ ਏਹਨਾਂ ਪੱਥਰਾਂ ਉੱਤੇ ਉਹ ਦਾ ਸਿੰਘਾਸਣ ਰੱਖਾਂਗਾ ਜਿਨ੍ਹਾਂ ਨੂੰ ਮੈਂ ਲੁਕਾਇਆ ਹੈ ਅਤੇ ਉਹ ਉਨ੍ਹਾਂ ਉੱਤੇ ਆਪਣੀ ਸ਼ਾਹੀ ਚਾਨਣੀ ਤਾਣੇਗਾ