Versions
PAV ਏਸ ਲਈ ਜੰਗਲ ਦਾ ਬਬਰ ਸ਼ੇਰ ਓਹਨਾਂ ਨੂੰ ਮਾਰ ਸੁੱਟੇਗਾ, ਅਤੇ ਉਜਾੜ ਦਾ ਬਘਿਆੜ ਓਹਨਾਂ ਨੂੰ ਨਾਸ ਕਰੇਗਾ, ਚਿੱਤਾ ਓਹਨਾਂ ਦੇ ਸ਼ਹਿਰਾਂ ਦੀ ਘਾਤ ਵਿੱਚ ਰਹਿੰਦਾ ਹੈ, - ਹਰੇਕ ਜਿਹੜਾ ਉਨ੍ਹਾਂ ਵਿੱਚੋਂ ਬਾਹਰ ਜਾਵੇ ਪਾੜਿਆ ਜਾਵੇਗਾ, ਕਿਉਂ ਜੋ ਓਹਨਾਂ ਦੇ ਅਪਰਾਧ ਬਹੁਤ ਹੋ ਗਏ, ਓਹਨਾਂ ਦੀਆਂ ਫਿਰਤਾਂ ਵਧ ਗਈਆਂ ਹਨ।।