Versions
PAV ਫੇਰ ਐਉਂ ਹੋਇਆ ਕਿ ਜਦ ਓਹ ਓਹਨਾਂ ਰਾਜਿਆਂ ਨੂੰ ਯਹੋਸ਼ੁਆ ਦੇ ਕੋਲ ਲੈ ਆਏ ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਮਨੁੱਖਾਂ ਨੂੰ ਸੱਦਿਆ ਅਤੇ ਜੋਧਿਆਂ ਦੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਜਾਂਦੇ ਸਨ ਆਖਿਆ, ਨੇੜੇ ਆ ਕੇ ਆਪਣੇ ਪੈਰ ਏਹਨਾਂ ਰਾਜਿਆਂ ਦੀਆਂ ਧੌਣਾਂ ਉੱਤੇ ਰੱਖੋ ਸੋ ਉਨ੍ਹਾਂ ਨੇ ਨੇੜੇ ਆ ਕੇ ਆਪਣੇ ਪੈਰ ਓਹਨਾਂ ਦੀਆਂ ਧੌਣਾਂ ਉੱਤੇ ਰੱਖੇ