Bible Versions
Bible Books

Joshua 11:8 (MHB) OPEN SCRIPTURES MORPHOLOGICAL HEBREW BIBLE

Versions

PAV   ਅਤੇ ਯਹੋਵਾਹ ਨੇ ਓਹਨਾਂ ਨੂੰ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਸੋ ਉਨ੍ਹਾਂ ਨੇ ਓਹਨਾਂ ਨੂੰ ਮਾਰਿਆ ਅਤੇ ਵੱਡੇ ਸੀਦੋਨ ਤੀਕ ਅਤੇ ਮਿਸਰਫੋਥ-ਮਇਮ ਅਤੇ ਮਿਸਫਾਹ ਦੀ ਦੂਣ ਤੀਕ ਚੜ੍ਹਦੇ ਪਾਸੇ ਓਹਨਾਂ ਦਾ ਪਿੱਛਾ ਕੀਤਾ ਅਤੇ ਓਹਨਾਂ ਨੂੰ ਇਉਂ ਮਾਰਿਆ ਕਿ ਓਹਨਾਂ ਵਿੱਚੋਂ ਕਿਸੇ ਨੂੰ ਬਾਕੀ ਨਾ ਛੱਡਿਆ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us