Bible Versions
Bible Books

Joshua 7:13 (MHB) OPEN SCRIPTURES MORPHOLOGICAL HEBREW BIBLE

Versions

PAV   ਉੱਠ ਅਤੇ ਲੋਕਾਂ ਨੂੰ ਪਵਿੱਤਰ ਕਰ ਅਤੇ ਤੂੰ ਆਖ ਕਿ ਆਪਣੇ ਆਪ ਨੂੰ ਭਲਕੇ ਲਈ ਪਵਿੱਤਰ ਕਰੋ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਹੇ ਇਸਰਾਏਲ ਤੁਹਾਡੇ ਵਿੱਚ ਮਣਸੀ ਹੋਈ ਚੀਜ਼ ਹੈ। ਤੁਸੀਂ ਆਪਣੇ ਵੈਰੀਆਂ ਦੇ ਸਾਹਮਣੇ ਖਲੋ ਨਾ ਸੱਕੋਗੇ ਜਦ ਤੀਕ ਤੁਸੀਂ ਉਸ ਮਣਸੀ ਹੋਈ ਚੀਜ਼ ਨੂੰ ਆਪਣੇ ਵਿੱਚੋਂ ਕੱਢ ਨਾ ਦਿਓ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us