Versions
PAV ਸੋ ਤੁਸੀਂ ਸਵੇਰ ਦੇ ਵੇਲੇ ਆਪੋ ਆਪਣੇ ਗੋਤਾਂ ਅਨੁਸਾਰ ਨੇੜੇ ਕੀਤੇ ਜਾਓਗੇ ਅਤੇ ਇਉਂ ਹੋਵੇਗਾ ਕਿ ਉਹ ਗੋਤ ਜਿਹ ਨੂੰ ਯਹੋਵਾਹ ਫੜੇਗਾ ਆਪਣੀਆਂ ਮੂੰਹੀਆਂ ਅਨੁਸਾਰ ਨੇੜੇ ਆਵੇ ਅਤੇ ਜਿਸ ਮੂੰਹੀਂ ਨੂੰ ਯਹੋਵਾਹ ਫੜੇਗਾ ਉਹ ਆਪਣੇ ਘਰਾਣਿਆਂ ਅਨੁਸਾਰ ਨੇੜੇ ਆਵੇ ਅਤੇ ਜਿਸ ਘਰਾਣੇ ਨੂੰ ਯਹੋਵਾਹ ਫੜੇਗਾ ਉਹ ਮਨੁੱਖ ਮਨੁੱਖ ਕਰਕੇ ਨੇੜੇ ਆਵੇ