Versions
PAV ਅਤੇ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤ੍ਰ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, ਆਪਣੇ ਸਿਰਾਂ ਨੂੰ ਨੰਗੇ ਨਾ ਕਰੋ ਅਤੇ ਨਾ ਆਪਣਿਆਂ ਲੀੜਿਆਂ ਨੂੰ ਪਾੜੋ ਅਜਿਹਾ ਨਾ ਹੋਵੇ ਜੋ ਤੁਸੀਂ ਭੀ ਮਰ ਜਾਓ ਅਤੇ ਸਾਰਿਆਂ ਲੈਕਾਂ ਉੱਤੇ ਕ੍ਰੋਧ ਪੈ ਜਾਏ ਪਰ ਤੇਰੇ ਭਾਈ ਅਰਥਾਤ ਇਸਰਾਏਲ ਦਾ ਸਾਰਾ ਘਰਾਣਾ ਉਸ ਸਾੜਨ ਦਾ ਸੋਗ ਕਰੇ ਜਿਹੜਾ ਯਹੋਵਾਹ ਨੇ ਜਗਾਇਆ ਸੀ