Versions
PAV ਤਾਂ ਯਹੋਵਾਹ ਨੇ ਮੂਸਾ ਨਾਲ ਗੱਲ ਕਰਕੇ ਆਖਿਆ, ਆਪਣੇ ਭਰਾ ਹਾਰੂਨ ਨੂੰ ਆਖ, ਜੋ ਉਹ ਪਵਿੱਤ੍ਰ ਥਾਂ ਵਿੱਚ ਪਰਦੇ ਦੇ ਅੰਦਰ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਜੋ ਸੰਦੂਕ ਦੇ ਉੱਤੇ ਹੈ ਸਭਨੀਂ ਵਾਰੀਂ ਨਾ ਆਇਆ ਕਰੇ, ਜੋ ਉਹ ਮਰੇ ਨਾ, ਕਿਉਂ ਜੋ ਮੈਂ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਬੱਦਲ ਵਿੱਚ ਪਰਗਟ ਹੋਵਾਂਗਾ