Bible Versions
Bible Books

Nehemiah 9:10 (MHB) OPEN SCRIPTURES MORPHOLOGICAL HEBREW BIBLE

Versions

PAV   ਅਤੇ ਫ਼ਿਰਊਨ ਦੇ ਉੱਤੇ ਅਤੇ ਉਸ ਦੇ ਸਾਰੇ ਟਹਿਲੂਆਂ ਉੱਤੇ ਅਤੇ ਉਸ ਦੇ ਦੇਸ ਦੀ ਸਾਰੀ ਰਈਅਤ ਉੱਤੇ ਨਿਸ਼ਾਨ ਅਤੇ ਅਸਚਰਜ ਕੰਮ ਵਿਖਾਏ ਕਿਉਂਕਿ ਤੂੰ ਜਾਣਦਾ ਸੈਂ ਕਿ ਓਹਨਾਂ ਨੇ ਉਨ੍ਹਾਂ ਦੇ ਵਿਰੁੱਧ ਹੰਕਾਰ ਨਾਲ ਵਰਤਾਓ ਕੀਤਾ ਸੋ ਤੂੰ ਆਪਣੇ ਲਈ ਇੱਕ ਨਾਮ ਬਣਾਇਆ ਜਿਵੇਂ ਅੱਜ ਦੇ ਦਿਨ ਹੈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us