Versions
PAV ਤਦ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥ ਦੇ ਦਿੱਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਸਤਾਇਆ ਅਤੇ ਜਿਸ ਵੇਲੇ ਉਨ੍ਹਾਂ ਨੇ ਦੁਖ ਵਿੱਚ ਤੇਰੇ ਅੱਗੇ ਦੁਹਾਈ ਦਿੱਤੀ ਤੈਂ ਅਕਾਸ਼ ਵਿੱਚੋਂ ਉਨ੍ਹਾਂ ਦੀ ਸੁਣੀ ਅਤੇ ਆਪਣੀ ਬਹੁਤੀ ਦਿਆਲਤਾ ਦੇ ਅਨੁਸਾਰ ਉਨ੍ਹਾਂ ਨੂੰ ਛੁਡਾਉਣ ਵਾਲੇ ਦਿੱਤੇ ਜਿਨ੍ਹਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥੋਂ ਛੁਡਾਇਆ