Versions
PAV ਅਤੇ ਤੂੰ ਉਨ੍ਹਾਂ ਦੇ ਵਿਰੁੱਧ ਗਵਾਹੀ ਦਿੱਤੀ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੀ ਬਿਵਸਥਾ ਦੇ ਵੱਲ ਮੋੜ ਲਿਆਵੇਂ ਪਰ ਉਨ੍ਹਾਂ ਨੇ ਹੰਕਾਰ ਕੀਤਾ ਅਤੇ ਤੇਰੇ ਹੁਕਮਾਂ ਨੂੰ ਨਾ ਸੁਣਿਆ ਅਤੇ ਨਿਆਵਾਂ ਦੇ ਵਿਰੁੱਧ ਪਾਪ ਕੀਤਾ, ਜਿਨ੍ਹਾਂ ਨੂੰ ਜੇ ਕੋਈ ਆਦਮੀ ਪੂਰਾ ਕਰੇ ਤਾਂ ਉਨ੍ਹਾਂ ਦੇ ਕਾਰਨ ਜੀਉਂਦਾ ਰਹੇ, ਅਤੇ ਆਪਣਿਆਂ ਮੋਡਿਆਂ ਨੂੰ ਖਿੱਚ ਕੇ ਆਪਣੀਆਂ ਧੌਣਾਂ ਅਕੜਾ ਲਈਆਂ ਅਤੇ ਉਨ੍ਹਾਂ ਨੇ ਨਾ ਸੁਣਿਆ