Versions
PAV ਹੁਣ ਹੇ ਸਾਡੇ ਪਰਮੇਸ਼ੁਰ, ਤੂੰ ਜੋ ਵੱਡਾ ਅਰ ਬਲਵੰਤ ਅਤੇ ਭੈਦਾਇਕ ਪਰਮੇਸ਼ੁਰ ਹੈਂ ਅਤੇ ਨੇਮ ਅਤੇ ਦਯਾ ਦੀ ਪਾਲਨਾ ਕਰਦਾ ਹੈਂ ਏਹ ਸਾਰਾ ਕਸ਼ਟ ਜਿਹੜਾ ਸਾਡੇ ਉੱਤੇ, ਸਾਡਿਆਂ ਪਾਤਸ਼ਾਹਾਂ ਉੱਤੇ, ਸਾਡਿਆਂ ਸਰਦਾਰਾਂ ਉੱਤੇ, ਸਾਡਿਆਂ ਜਾਜਕਾਂ ਉੱਤੇ, ਸਾਡਿਆਂ ਨਬੀਆਂ ਉੱਤੇ, ਸਾਡਿਆਂ ਪਿਉ ਦਾਦਿਆਂ ਉੱਤੇ ਅਤੇ ਤੇਰੀ ਸਾਰੀ ਪਰਜਾ ਉੱਤੇ ਅੱਸ਼ੂਰ ਦੇ ਪਾਤਸ਼ਾਹਾਂ ਦੇ ਦਿਨਾਂ ਤੋਂ ਅੱਜ ਦੇ ਦਿਨ ਤੀਕ ਬੀਤਿਆ ਹੈ ਸੋ ਤੇਰੇ ਸਨਮੁਖ ਹਲਕਾ ਨਾ ਜਾਣਿਆ ਜਾਵੇ