Versions
PAV ਉਪਰੰਤ ਉਹ ਨੇ ਹਲਕਾਰੇ ਬਓਰ ਦੇ ਪੁੱਤ੍ਰ ਬਿਲਆਮ ਕੋਲ ਪਥੋਰ ਨੂੰ ਜਿਹੜਾ ਵੱਡੇ ਦਰਿਆ ਉੱਤੇ ਹੈ ਆਪਣੀ ਉੱਮਤ ਦੀ ਅੰਸ ਦੇ ਦੇਸ ਵਿੱਚ ਘੱਲੇ ਕਿ ਉਹ ਉਸ ਨੂੰ ਏਹ ਆਖ ਕੇ ਸੱਦੇ ਕਿ ਵੇਖੋ, ਇੱਕ ਉੱਮਤ ਮਿਸਰ ਤੋਂ ਨਿੱਕਲੀ ਹੈ ਅਤੇ ਵੇਖੋ, ਓਹ ਧਰਤੀ ਦੀ ਪਰਤ ਨੂੰ ਢੱਕ ਲੈਂਦੇ ਹਨ ਅਤੇ ਓਹ ਮੇਰੇ ਸਾਹਮਣੇ ਆ ਵੱਸੇ ਹਨ