Versions
PAV ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ ਜੋ ਕੀਤਾ ਹੈ ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ
ERVPA ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਵਿੱਚ ਨਿਵਾਸ ਕਰਦੇ ਹਾਂ ਅਤੇ ਪਰਮੇਸ਼ੁਰ ਸਾਡੇ ਅੰਦਰ ਵਸਦਾ ਹੈ। ਅਜਿਹਾ ਅਸੀਂ ਇਸ ਲਈ ਜਾਣਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸਾਨੂੰ ਆਪਣਾ ਆਤਮਾ ਦਿੱਤਾ ਹੈ।
IRVPA ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ ਕੀਤਾ ਹੈ ਇਸ ਤੋਂ ਅਸੀਂ ਜਾਣਦੇ ਹਾਂ ਜੇ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ।