Versions
PAV ਫੇਰ ਐਉਂ ਹੋਇਆ ਕਿ ਜਦ ਨਾਬਾਟ ਦੇ ਪੁੱਤ੍ਰ ਯਾਰਾਬੁਆਮ ਨੇ ਜਿਹੜਾ ਅਜੇ ਤੀਕ ਮਿਸਰ ਵਿੱਚ ਸੀ ਏਹ ਸੁਣਿਆ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਨੱਠ ਗਿਆ ਸੀ ਅਤੇ ਯਾਰਾਬੁਆਮ ਮਿਸਰ ਵਿੱਚ ਜਾ ਵੱਸਿਆ ਸੀ
IRVPA ਫੇਰ ਅਜਿਹਾ ਹੋਇਆ ਕਿ ਜਦ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਜਿਹੜਾ ਅਜੇ ਤੱਕ ਮਿਸਰ ਵਿੱਚ ਸੀ ਇਹ ਸੁਣਿਆ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਭੱਜ ਗਿਆ ਸੀ ਅਤੇ ਯਾਰਾਬੁਆਮ ਮਿਸਰ ਵਿੱਚ ਜਾ ਵੱਸਿਆ l