Versions
PAV ਸੋ ਅੱਠਵੇਂ ਮਹੀਨੇ ਦੀ ਪੰਦਰਵੀਂ ਤਰੀਕ ਜਿਹੜਾ ਮਹੀਨਾ ਉਸ ਨੇ ਆਪਣੇ ਮਨ ਵਿੱਚ ਮਿੱਥਿਆ ਸੀ ਉਹ ਉਸ ਜਗਵੇਦੀ ਕੋਲ ਜਿਹੜੀ ਉਸ ਨੇ ਬੈਤਏਲ ਵਿੱਚ ਬਣਾਈ ਸੀ ਗਿਆ ਅਤੇ ਇਸਰਾਏਲੀਆਂ ਲਈ ਇੱਕ ਪਰਬ ਠਹਿਰਾਇਆ ਅਤੇ ਜਗਵੇਦੀ ਕੋਲ ਗਿਆ ਕਿ ਧੂਪ ਧੁਖਾਵੇ।।
IRVPA ਸੋ ਅੱਠਵੇਂ ਮਹੀਨੇ ਦੀ ਪੰਦਰਵੀਂ ਤਾਰੀਖ਼ ਜਿਹੜਾ ਮਹੀਨਾ ਉਸ ਨੇ ਆਪਣੇ ਮਨ ਵਿੱਚ ਮਿੱਥਿਆ ਸੀ ਉਹ ਉਸ ਜਗਵੇਦੀ ਕੋਲ ਜਿਹੜੀ ਉਸ ਨੇ ਬੈਤਏਲ ਵਿੱਚ ਬਣਾਈ ਸੀ ਗਿਆ ਅਤੇ ਇਸਰਾਏਲੀਆਂ ਲਈ ਇੱਕ ਪਰਬ ਠਹਿਰਾਇਆ ਅਤੇ ਜਗਵੇਦੀ ਕੋਲ ਗਿਆ ਕਿ ਧੂਪ ਧੁਖਾਵੇ। PE