Versions
PAV ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਤੀਜੇ ਵਰਹੇ ਅਹੀਯਾਹ ਦਾ ਪੁੱਤ੍ਰ ਬਆਸ਼ਾ ਤਿਰਸਾਹ ਵਿੱਚ ਸਾਰੇ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇਉਸ ਨੇ ਚੌਵੀ ਵਰਹੇ ਰਾਜ ਕੀਤਾ
IRVPA {ਇਸਰਾਏਲ ਦਾ ਰਾਜਾ ਬਆਸ਼ਾ} PS ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਤੀਜੇ ਸਾਲ, ਅਹੀਯਾਹ ਦਾ ਪੁੱਤਰ ਬਆਸ਼ਾ ਤਿਰਸਾਹ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ ਚੌਵੀ ਸਾਲ ਰਾਜ ਕੀਤਾ।