Versions
PAV ਤਾਂ ਤੀਜੇ ਵਰਹੇ ਦੇ ਅੰਤ ਵਿੱਚ ਐਉਂ ਹੋਇਆ ਕਿ ਸ਼ਿਮਈ ਦੇ ਟਹਿਲੂਆਂ ਵਿੱਚੋਂ ਦੋ ਗਥ ਦੇ ਰਾਜਾ ਮਆਕਾਹ ਦੇ ਪੁੱਤ੍ਰ ਅਕੀਸ਼ ਦੇ ਕੋਲ ਨੱਠ ਗਏ ਤਾਂ ਸ਼ਿਮਈ ਨੂੰ ਦੱਸਿਆ ਗਿਆ ਕਿ ਵੇਖ ਤੇਰੇ ਟਹਿਲੂਏ ਗਥ ਵਿੱਚ ਹਨ
IRVPA ਤੀਜੇ ਸਾਲ ਦੇ ਅੰਤ ਵਿੱਚ ਇਸ ਤਰ੍ਹਾਂ ਹੋਇਆ ਕਿ ਸ਼ਿਮਈ ਦੇ ਸੇਵਕਾਂ ਵਿੱਚੋਂ ਦੋ ਗਥ ਦੇ ਰਾਜਾ ਮਅਕਾਹ ਦੇ ਪੁੱਤਰ ਆਕੀਸ਼ ਦੇ ਕੋਲ ਭੱਜ ਗਏ, ਤਦ ਸ਼ਿਮਈ ਨੂੰ ਦੱਸਿਆ ਗਿਆ ਕਿ ਵੇਖ ਤੇਰੇ ਸੇਵਕ ਗਥ ਵਿੱਚ ਹਨ।