Versions
PAV ਸੋ ਉਹ ਦੇ ਪਤੀ ਅਲਕਾਨਾਹ ਨੇ ਉਹ ਨੂੰ ਆਖਿਆ, ਜੋ ਤੈਨੂੰ ਚੰਗਾ ਲੱਗੇ ਉਹੋ ਕਰ। ਜਦ ਤੋੜੀ ਤੂੰ ਉਸ ਦਾ ਦੁੱਧ ਨਾ ਛੁਡਾਵੇਂ ਠਹਿਰੀ ਰਹੁ। ਨਿਰਾ ਯਹੋਵਾਹ ਆਪਣੇ ਬਚਨ ਨੂੰ ਪੂਰਾ ਰੱਖੇ। ਸੋ ਉਹ ਤੀਵੀਂ ਠਹਿਰੀ ਰਹੀ ਅਤੇ ਆਪਣੇ ਪੁੱਤ੍ਰ ਨੂੰ ਦੁੱਧ ਚੁੰਘਾਉਂਦੀ ਰਹੀ ਸੀ ਜਦ ਤੋੜੀ ਉਸ ਦਾ ਦੁੱਧ ਨਾ ਛੁਡਾਇਆ।।
IRVPA ਇਸ ਲਈ ਉਹ ਦੇ ਪਤੀ ਅਲਕਾਨਾਹ ਨੇ ਉਸ ਨੂੰ ਆਖਿਆ, ਜੋ ਤੈਨੂੰ ਚੰਗਾ ਲੱਗੇ ਉਹੀ ਕਰ। ਜਦ ਤੱਕ ਤੂੰ ਉਸ ਦਾ ਦੁੱਧ ਨਾ ਛੁਡਾਵੇਂ ਇੱਥੇ ਹੀ ਰਹਿ। ਸਿਰਫ਼ ਯਹੋਵਾਹ ਆਪਣੇ ਬਚਨ ਨੂੰ ਪੂਰਾ ਕਰੇ। ਇਸ ਲਈ ਉਹ ਇਸਤਰੀ ਉੱਥੇ ਠਹਿਰੀ ਰਹੀ ਅਤੇ ਆਪਣੇ ਪੁੱਤਰ ਨੂੰ ਦੁੱਧ ਚੁੰਘਾਉਂਦੀ ਰਹੀ, ਜਦ ਤੱਕ ਉਸ ਦਾ ਦੁੱਧ ਨਾ ਛੁਡਾਇਆ ਗਿਆ। PEPS