Versions
PAV ਅਤੇ ਉਹ ਬੋਲੀ, ਹੇ ਮੇਰੇ ਸੁਆਮੀ, ਤੇਰੀ ਜਿੰਦ ਦੀ ਸੌਂਹ, ਹੇ ਸੁਆਮੀ, ਮੈਂ ਉਹੋ ਤੀਵੀਂ ਹਾਂ ਜਿਹ ਨੇ ਤੇਰੇ ਕੋਲ ਐਥੇ ਖੜੇ ਕੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ ਸੀ
IRVPA ਅਤੇ ਉਹ ਬੋਲੀ, ਹੇ ਮੇਰੇ ਸੁਆਮੀ, ਤੇਰੇ ਜੀਵਨ ਦੀ ਸਹੁੰ, ਹੇ ਸੁਆਮੀ, ਮੈਂ ਉਹੋ ਇਸਤਰੀ ਹਾਂ ਜਿਸ ਨੇ ਤੇਰੇ ਕੋਲ ਇੱਥੇ ਖੜ੍ਹੇ ਹੋ ਕੇ ਯਹੋਵਾਹ ਦੇ ਅੱਗੇ ਪ੍ਰਾਰਥਨਾ ਕੀਤੀ ਸੀ