Versions
PAV ਉਸ ਮਨੁੱਖ ਦਾ ਨਾਉਂ ਨਾਬਾਲ ਅਤੇ ਉਹ ਦੀ ਤੀਵੀਂ ਦਾ ਨਾਉਂ ਅਬੀਗੈਲ ਸੀ। ਇਹ ਤੀਵੀਂ ਵੱਡੀ ਸਿਆਣੀ ਅਤੇ ਰੂਪਵੰਤ ਸੀ ਪਰ ਉਹ ਮਨੁੱਖ ਵੱਡਾ ਬੋਲ ਵਿਗਾੜ ਅਤੇ ਖੋਟਾ ਸੀ ਅਤੇ ਉਹ ਕਾਲੇਬ ਦੀ ਸੰਤਾਨ ਵਿੱਚੋਂ ਸੀ।।
IRVPA ਉਸ ਮਨੁੱਖ ਦਾ ਨਾਮ ਨਾਬਾਲ ਅਤੇ ਉਹ ਦੀ ਇਸਤਰੀ ਦਾ ਨਾਮ ਅਬੀਗੈਲ ਸੀ। ਇਹ ਇਸਤਰੀ ਵੱਡੀ ਸਿਆਣੀ ਅਤੇ ਰੂਪਵੰਤੀ ਸੀ ਪਰ ਉਹ ਮਨੁੱਖ ਵੱਡਾ ਬੋਲ ਵਿਗਾੜ ਅਤੇ ਖੋਟਾ ਸੀ ਅਤੇ ਉਹ ਕਾਲੇਬ ਦੀ ਸੰਤਾਨ ਵਿੱਚੋਂ ਸੀ।