Versions
PAV ਅਤੇ ਓਹ ਸਵੇਰੇ ਹੀ ਉੱਠੇ ਅਰ ਅਜਿਹਾ ਹੋਇਆ ਜਾਂ ਦਿਨ ਚੜ੍ਹਨ ਲੱਗਾ ਤਾਂ ਸਮੂਏਲ ਨੇ ਸ਼ਾਊਲ ਨੂੰ ਘਰ ਦੀ ਛੱਤ ਉੱਤੇ ਫੇਰ ਸੱਦਿਆ ਅਤੇ ਆਖਿਆ, ਉੱਠ ਜੋ ਮੈਂ ਤੈਨੂੰ ਤੋਰਾਂ। ਸੋ ਸ਼ਾਊਲ ਉੱਠਿਆ ਅਤੇ ਓਹ ਦੋਵੇਂ ਉਹ ਅਰ ਸਮੂਏਲ ਬਾਹਰ ਚੱਲੇ ਗਏ
IRVPA {ਸਮੂਏਲ ਦੁਆਰਾ ਰਾਜਾ ਹੋਣ ਲਈ ਸ਼ਾਊਲ ਨੂੰ ਮਸਹ ਕੀਤਾ ਜਾਣਾ} PS ਅਤੇ ਉਹ ਸਵੇਰੇ ਹੀ ਉੱਠੇ ਅਤੇ ਅਜਿਹਾ ਹੋਇਆ ਜਾਂ ਦਿਨ ਚੜ੍ਹਨ ਲੱਗਾ ਤਾਂ ਸਮੂਏਲ ਨੇ ਸ਼ਾਊਲ ਨੂੰ ਘਰ ਦੀ ਛੱਤ ਉੱਤੇ ਫੇਰ ਸੱਦਿਆ ਅਤੇ ਆਖਿਆ, ਉੱਠ ਜੋ ਮੈਂ ਤੈਨੂੰ ਵਿਦਾ ਕਰਾਂ। ਸੋ ਸ਼ਾਊਲ ਉੱਠਿਆ, ਉਹ ਅਤੇ ਸਮੂਏਲ ਬਾਹਰ ਚੱਲੇ ਗਏ।