Versions
PAV ਕਿਉਂਕਿ ਤੁਸੀਂ ਜਾਣਦੇ ਹੋ ਜੋ ਅਸਾਂ ਤੁਹਾਨੂੰ ਪ੍ਰਭੁ ਯਿਸੂ ਦੀ ਵੱਲੋਂ ਕੀ ਕੀ ਹੁਕਮ ਦਿੱਤੇ
ERVPA ਤੁਸੀਂ ਜਾਣਦੇ ਹੋ ਕਿ ਜੋ ਗੱਲਾਂ ਅਸੀਂ ਤੁਹਾਨੂੰ ਕਰਨ ਲਈ ਆਖੀਆਂ ਅਸੀਂ ਤੁਹਾਨੂੰ ਉਹ ਗੱਲਾਂ ਪ੍ਰਭੂ ਯਿਸੂ ਦੇ ਅਧਿਕਾਰ ਨਾਲ ਕਹੀਆਂ ਸਨ।
IRVPA ਕਿਉਂਕਿ ਤੁਸੀਂ ਜਾਣਦੇ ਹੋ ਜੋ ਅਸੀਂ ਤੁਹਾਨੂੰ ਪ੍ਰਭੂ ਯਿਸੂ ਦੇ ਵੱਲੋਂ ਕੀ-ਕੀ ਹੁਕਮ ਦਿੱਤੇ।