Versions
PAV ਜਾਂ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਵਿੱਚ ਸਨ ਇਹ ਡਿੱਠਾ ਜੋ ਓਹ ਨੱਠੇ ਤੇ ਸ਼ਾਊਲ ਅਰ ਉਹ ਦੇ ਪੁੱਤ੍ਰ ਮੋਏ ਪਏ ਹਨ ਤਾਂ ਓਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫਲਿਸਤੀ ਉਨ੍ਹਾਂ ਵਿੱਚ ਆਣ ਵੱਸੇ
IRVPA ਜਦ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਵਿੱਚ ਸਨ ਇਹ ਦੇਖਿਆ ਕਿ ਉਹ ਨੱਠੇ ਅਤੇ ਸ਼ਾਊਲ ਤੇ ਉਹ ਦੇ ਪੁੱਤਰ ਮਰੇ ਪਏ ਹਨ, ਤਾਂ ਉਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫ਼ਲਿਸਤੀ ਉਨ੍ਹਾਂ ਵਿੱਚ ਆਣ ਵੱਸੇ