Versions
PAV ਸੋ ਉਨ੍ਹਾਂ ਨੇ ਉਸ ਦਾ ਸ਼ਸਤ੍ਰ ਬਸਤ੍ਰ ਲਾਹ ਕੇ ਤੇ ਉਹ ਦਾ ਸਿਰ ਤੇ ਹਥਿਆਰ ਲੈਕੇ ਫਲਿਸਤੀਆਂ ਦੇ ਦੇਸ ਵਿੱਚ ਆਲੇ ਦੁਆਲੇ ਘੱਲ ਦਿੱਤੇ ਜੋ ਆਪਣੇ ਬੁੱਤਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੀ ਡੌਂਡੀ ਫੇਰਨ
IRVPA ਸੋ ਉਨ੍ਹਾਂ ਨੇ ਉਸ ਦੇ ਸ਼ਸਤਰ ਬਸਤਰ ਲਾਹ ਕੇ ਤੇ ਉਹ ਦਾ ਸਿਰ ਤੇ ਹਥਿਆਰ ਲੈ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਆਲੇ-ਦੁਆਲੇ ਭੇਜ ਦਿੱਤੇ, ਤਾਂ ਕਿ ਆਪਣੇ ਮੂਰਤੀਆਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੇ ਮਰਨ ਦੀ ਖ਼ਬਰ ਦੇਣ