Versions
PAV ਤਾਂ ਉਨ੍ਹਾਂ ਤਿੰਨਾਂ ਨੇ ਫਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘ ਕੇ ਬੈਤਲਹਮ ਦੇ ਫਾਟਕ ਦੇ ਖੂਹ ਵਿੱਚੋਂ ਪਾਣੀ ਭਰਿਆ ਅਤੇ ਦਾਊਦ ਨੂੰ ਲਿਆ ਦਿੱਤਾ, ਪਰ ਦਾਊਦ ਨੇ ਨਾ ਪੀਤਾ ਸਗੋਂ ਉਸ ਨੂੰ ਯਹੋਵਾਹ ਦੇ ਅੱਗੇ ਡੋਹਲ ਦਿੱਤਾ
IRVPA ਤਦ ਉਨ੍ਹਾਂ ਤਿੰਨਾਂ ਨੇ ਫ਼ਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘ ਕੇ ਬੈਤਲਹਮ ਦੇ ਖੂਹ ਤੋਂ ਪਾਣੀ ਭਰਿਆ ਜਿਹੜਾ ਫਾਟਕ ਉੱਤੇ ਸੀ ਅਤੇ ਦਾਊਦ ਨੂੰ ਲਿਆ ਦਿੱਤਾ, ਪਰ ਉਸ ਨੇ ਨਾ ਪੀਤਾ ਸਗੋਂ ਉਸ ਨੂੰ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ