Versions
PAV ਏਹ ਗਾਦੀਆਂ ਵਿੱਚੋਂ ਸੈਨਾਪੱਤੀ ਸਨ। ਇਨ੍ਹਾਂ ਵਿੱਚੋਂ ਜਿਹੜਾ ਸਭਨਾਂ ਨਾਲੋਂ ਨਿੱਕਾ ਸੀ, ਉਹ ਸੌ ਜੁਆਨਾਂ ਦੇ ਤੁੱਲ ਸੀ, ਅਰ ਜਿਹੜਾ ਸਾਰਿਆਂ ਤੋਂ ਵੱਡਾ ਸੀ, ਉਹ ਹਜ਼ਾਰ ਜੁਆਨ ਦੇ ਸਮਾਨ ਸੀ
IRVPA ਇਹ ਗਾਦੀਆਂ ਵਿੱਚੋਂ ਸੈਨਾਪਤੀ ਸਨ। ਇਨ੍ਹਾਂ ਵਿੱਚੋਂ ਜਿਹੜਾ ਸਭਨਾਂ ਨਾਲੋਂ ਨਿੱਕਾ ਸੀ, ਉਹ ਸੌ ਜੁਆਨਾਂ ਦੇ ਬਰਾਬਰ ਸੀ, ਅਤੇ ਜਿਹੜਾ ਸਾਰਿਆਂ ਤੋਂ ਵੱਡਾ ਸੀ, ਉਹ ਹਜ਼ਾਰ ਜੁਆਨ ਦੇ ਬਰਾਬਰ ਸੀ