Versions
PAV ਅਰ ਦਾਊਦ ਅਤੇ ਸਾਰਾ ਇਸਰਾਏਲ ਬਆਲਹ ਨੂੰ ਅਰਥਾਤ ਕਿਰਯਥ-ਯਾਰੀਮ ਨੂੰ ਜੋ ਯਹੂਦਾਹ ਵਿੱਚ ਹੈ ਚੜ੍ਹ ਗਏ, ਭਈ ਉੱਥੋਂ ਪਰਮੇਸ਼ੁਰ ਦੇ ਸੰਦੂਕ ਲਿਆਉਣ, ਅਰਥਾਤ ਉਸ ਯਹੋਵਾਹ ਦੇ ਜਿਹੜਾ ਕਰੂਬੀਆਂ ਦੇ ਵਿਚਕਾਰ ਵੱਸਦਾ ਹੈ ਜਿੱਥੇ ਉਸ ਦਾ ਨਾਮ ਜਪਿਆ ਜਾਂਦਾ ਹੈ
IRVPA ਅਤੇ ਦਾਊਦ ਅਤੇ ਸਾਰਾ ਇਸਰਾਏਲ ਬਆਲਾਹ ਨੂੰ ਅਰਥਾਤ ਕਿਰਯਥ-ਯਾਰੀਮ ਨੂੰ ਜੋ ਯਹੂਦਾਹ ਵਿੱਚ ਹੈ ਚੜ੍ਹ ਗਏ, ਤਾਂ ਕਿ ਉੱਥੋਂ ਪਰਮੇਸ਼ੁਰ ਦੇ ਸੰਦੂਕ ਨੂੰ ਲਿਆਉਣ ਅਰਥਾਤ ਉਸ ਯਹੋਵਾਹ ਦੇ ਸੰਦੂਕ ਨੂੰ, ਜਿਹੜਾ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਜਿੱਥੇ ਉਸ ਦਾ ਨਾਮ ਲਿਆ ਜਾਂਦਾ ਹੈ